Job 30:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੁਣ ਮੇਰੀ ਜ਼ਿੰਦਗੀ ਖਤਮ ਹੋਣ ਵਾਲੀ ਹੈ ਤੇ ਮੈਂ ਛੇਤੀ ਹੀ ਮਰ ਜਾਵਾਂਗਾ। ਦੁੱਖਾਂ ਦੇ ਦਿਨਾਂ ਨੇ ਮੈਨੂੰ ਜਕੜ ਲਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਮੇਰੀ ਜਾਨ ਮੇਰੇ ਅੰਦਰ ਡੁੱਲਦੀ ਹੈ, ਦੁਖ ਦੇ ਦਿਨ ਮੈਨੂੰ ਫੜਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਮੇਰੀ ਜਾਨ ਮੇਰੇ ਅੰਦਰ ਡੁੱਲ੍ਹਦੀ ਹੈ, ਦੁੱਖ ਦੇ ਦਿਨ ਮੈਨੂੰ ਫੜ੍ਹਦੇ ਹਨ।