Job 30:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਤ ਨੂੰ ਮੇਰੀਆਂ ਸਾਰੀਆਂ ਹੱਡੀਆਂ ਦੁੱਖਦੀਆਂ ਨੇ। ਦਰਦ ਕਦੇ ਵੀ ਮੇਰਾ ਖਹਿੜਾ ਨਹੀਂ ਛੱਡਦਾ।
Punjabi Bible 2016 - ਪਵਿੱਤਰ ਬਾਈਬਲ O.V.
ਰਾਤ ਮੇਰੀਆਂ ਹੱਡੀਆਂ ਨੂੰ ਮੇਰੇ ਅੰਦਰ ਚਿੱਥਦੀ ਹੈ, ਅਤੇ ਮੇਰੀ ਚੁੱਭਣ ਵਾਲੀ ਪੀੜ ਦਮ ਨਹੀਂ ਲੈਂਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਤ ਮੇਰੀਆਂ ਹੱਡੀਆਂ ਨੂੰ ਮੇਰੇ ਅੰਦਰ ਚਿੱਥਦੀ ਹੈ, ਅਤੇ ਮੇਰੀ ਚੁੱਭਣ ਵਾਲੀ ਪੀੜ ਦਮ ਨਹੀਂ ਲੈਂਦੀ।