Job 30:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਪਾਰ ਤਾਕਤ ਨਾਲ, ਪਰਮੇਸ਼ੁਰ ਮੇਰੇ ਕੱਪੜੇ ਖੋਹ ਲੈਂਦਾ। ਉਹ ਮੈਨੂੰ ਮੇਰੇ ਚੋਲੇ ਦਾ ਕਾਲਰ ਫ਼ੜ ਕੇ ਜਕੜ ਦਿੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਵੱਡੇ ਜ਼ੋਰ ਨਾਲ ਉਹ ਮੇਰਾ ਭੇਸ ਬਦਲਦੀ ਹੈ, ਮੇਰੇ ਕੁੜਤੇ ਦੇ ਗਲਮੇ ਵਾਂਙੁ ਉਹ ਮੈਨੂੰ ਜਕੜਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੱਡੇ ਜ਼ੋਰ ਨਾਲ ਉਹ ਮੇਰਾ ਰੂਪ ਬਦਲਦੀ ਹੈ, ਮੇਰੇ ਕੁੜਤੇ ਦੇ ਗਲਮੇ ਵਾਂਗੂੰ ਉਹ ਮੈਨੂੰ ਜਕੜਦੀ ਹੈ।