Job 30:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮੈਨੂੰ ਗਾਰੇ ਅੰਦਰ ਸੁੱਟ ਦਿੱਤਾ ਸੀ ਤੇ ਮੈਂ ਧੂੜ ਅਤੇ ਰਾਖ ਵਰਗਾ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਮੈਨੂੰ ਚਿੱਕੜ ਵਿੱਚ ਸੁੱਟਿਆ ਹੈ, ਅਤੇ ਮੈਂ ਖ਼ਾਕ ਤੇ ਰਾਖ ਵਰਗਾ ਹੋ ਗਿਆ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਮੈਨੂੰ ਚਿੱਕੜ ਵਿੱਚ ਸੁੱਟਿਆ ਹੈ, ਅਤੇ ਮੈਂ ਖ਼ਾਕ ਤੇ ਰਾਖ਼ ਵਰਗਾ ਹੋ ਗਿਆ ਹਾਂ!