Job 30:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੇ ਪਰਮੇਸ਼ੁਰ, ਸਹਾਇਤਾ ਲਈ ਮੈਂ ਤੇਰੇ ਅੱਗੇ ਪੁਕਾਰ ਕਰਦਾ ਹਾਂ, ਪਰ ਤੂੰ ਨਹੀਂ ਸੁਣਦਾ। ਮੈਂ ਖਲੋ ਕੇ ਪ੍ਰਾਰਥਨਾ ਕਰਦਾ ਹਾਂ, ਪਰ ਤੂੰ ਮੇਰੇ ਵੱਲ ਕੋਈ ਧਿਆਨ ਨਹੀਂ ਦਿੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੀ ਵੱਲ ਦੁਹਾਈ ਦਿੰਦਾ ਪਰ ਤੂੰ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਖਲੋਂਦਾ ਹਾਂ ਪਰ ਤੂੰ ਮੇਰੀ ਵੱਲ ਝਾਕਦਾ ਹੀ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਵੱਲ ਦੁਹਾਈ ਦਿੰਦਾ ਪਰ ਤੂੰ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਖੜ੍ਹਾ ਹੁੰਦਾ ਹਾਂ ਪਰ ਤੂੰ ਸਿਰਫ਼ ਮੇਰੇ ਵੱਲ ਝਾਕਦਾ ਹੈਂ।