Job 30:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੂੰ ਮੇਰੇ ਨਾਲ ਕਮੀਨੀਆਂ ਗੱਲਾਂ ਕਰਦਾ ਹੈਂ। ਤੂੰ ਮੈਨੂੰ ਸੱਟ ਮਾਰਨ ਲਈ ਆਪਣੀ ਤਾਕਤ ਵਰਤਦਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮੇਰੇ ਨਾਲ ਸਖ਼ਤੀ ਕਰਨ ਲੱਗਾ ਹੈਂ, ਆਪਣੇ ਹੱਥ ਦੇ ਬਲ ਨਾਲ ਤੂੰ ਮੈਨੂੰ ਸਤਾਉਂਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੇਰੇ ਨਾਲ ਸਖ਼ਤੀ ਕਰਨ ਲੱਗਾ ਹੈਂ, ਆਪਣੇ ਹੱਥ ਦੇ ਬਲ ਨਾਲ ਤੂੰ ਮੈਨੂੰ ਸਤਾਉਂਦਾ ਹੈਂ!