Job 30:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੂੰ ਮੈਨੂੰ ਉਡਾਉਣ ਲਈ ਤੇਜ਼ ਹਵਾ ਵਗਾਉਂਦਾ ਹੈਂ। ਤੂੰ ਮੈਨੂੰ ਤੂਫ਼ਾਨ ਅੰਦਰ ਸੁੱਟ ਦਿੰਦਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮੈਨੂੰ ਚੁੱਕ ਕੇ ਹਵਾ ਉੱਤੇ ਸਵਾਰ ਕਰਦਾ ਹੈ, ਅਤੇ ਮੈਨੂੰ ਅਨ੍ਹੇਰੇ ਵਿੱਚ ਘੋਲ ਦਿੰਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੈਨੂੰ ਚੁੱਕ ਕੇ ਹਵਾ ਉੱਤੇ ਸਵਾਰ ਕਰਦਾ ਹੈਂ, ਅਤੇ ਮੈਨੂੰ ਤੂਫ਼ਾਨਾ ਵਿੱਚ ਘੋਲ ਦਿੰਦਾ ਹੈਂ,