Job 30:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਮੇਰੀ ਮੌਤ ਵੱਲ ਭੇਜੋਂਗੇ, ਹਰ ਜਿਉਂਦਾ ਬੰਦਾ ਜ਼ਰੂਰ ਮਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਮੌਤ ਤੀਕ ਅੱਪੜਾਏਂਗਾ, ਅਤੇ ਉਸ ਵਾਸ ਤੀਕ ਜਿਹੜਾ ਸਾਰੇ ਜੀਉਂਦਿਆਂ ਲਈ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਮੌਤ ਤੱਕ ਪਹੁੰਚਾਵੇਂਗਾ, ਅਤੇ ਉਸ ਵਾਸ ਤੱਕ ਜਿਹੜਾ ਸਾਰੇ ਜੀਉਂਦਿਆਂ ਲਈ ਠਹਿਰਾਇਆ ਗਿਆ ਹੈ।