Job 30:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਮੈਂ ਚੰਗੀਆਂ ਚੀਜ਼ਾਂ ਦੀ ਆਸ ਕਰਦਾ ਹਾਂ, ਬੁਰੀਆਂ ਚੀਜ਼ਾਂ ਆ ਜਾਂਦੀਆਂ ਹਨ। ਜਦੋਂ ਮੈਂ ਰੌਸ਼ਨੀ ਲਈ ਤੱਕਿਆ, ਹਨੇਰਾ ਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਮੈਂ ਭਲਿਆਈ ਨੂੰ ਤੱਕਿਆ ਤਾਂ ਬੁਰਿਆਈ ਆਈ, ਜਦ ਚਾਨਣ ਨੂੰ ਉਡੀਕਿਆ ਤਾਂ ਅਨ੍ਹੇਰਾ ਛਾਇਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਮੈਂ ਭਲਿਆਈ ਨੂੰ ਤੱਕਿਆ ਤਦ ਬੁਰਿਆਈ ਆਈ, ਜਦ ਚਾਨਣ ਨੂੰ ਉਡੀਕਿਆ ਤਦ ਹਨ੍ਹੇਰਾ ਛਾ ਗਿਆ,