Job 30:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਅੰਦਰੋਂ ਆਇਆ ਹਾਂ। ਦੁੱਖ ਕਦੇ ਨਹੀਂ ਭੁੱਲਦਾ ਤੇ ਦੁੱਖ ਤਾ ਹਾਲੇ ਸ਼ੁਰੂ ਹੀ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀਆਂ ਆਂਦਰਾਂ ਉੱਬਲ ਰਹੀਆਂ ਹਨ ਅਤੇ ਅਰਾਮ ਨਹੀਂ ਪਾਉਂਦੀਆਂ, ਬੁਰੇ ਦਿਨ ਮੇਰੇ ਉੱਤੇ ਆ ਪਏ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀਆਂ ਆਂਦਰਾਂ ਉੱਬਲ ਰਹੀਆਂ ਹਨ ਅਤੇ ਆਰਾਮ ਨਹੀਂ ਪਾਉਂਦੀਆਂ, ਬੁਰੇ ਦਿਨ ਮੇਰੇ ਉੱਤੇ ਆ ਪਾਏ ਹਨ!