Job 30:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇੱਕਲਾ ਆਵਾਰਾ ਕੁਤਿਆਂ ਵਰਗਾ ਤੇ ਮਾਰੂਬਲ ਦੇ ਸ਼ਤਰ ਮੁਰਗਾਂ ਵਾਂਗ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਗਿੱਦੜਾ ਦਾ ਭਰਾ, ਅਤੇ ਸ਼ੁਤਰ ਮੁਰਗ ਦਾ ਸਾਥੀ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਗਿੱਦੜਾਂ ਦਾ ਭਰਾ, ਅਤੇ ਸ਼ੁਤਰਮੁਰਗ ਦਾ ਸਾਥੀ ਹੋ ਗਿਆ ਹਾਂ,