Job 30:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੀ ਬਰਬਤ ਨੂੰ ਸਿਰਫ਼ ਉਦਾਸ ਗੀਤਾਂ ਲਈ ਹੀ ਸੁਰ ਦਿੱਤਾ ਗਿਆ ਹੈ। ਮੇਰੀ ਵੰਝਲੀ ਵੈਣਾਂ ਵਰਗੀਆਂ ਧੁਨਾਂ ਛੇੜਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੇਰੀ ਬਰਬਤ ਰੋਣ ਲਈ ਹੈ, ਅਤੇ ਮੇਰੀ ਬੰਸਰੀ ਮਾਤਮ ਕਰਨ ਵਾਲਿਆਂ ਦੀ ਅਵਾਜ਼ ਲਈ ਹੈ! ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੇਰੀ ਬਰਬਤ ਰੋਣ ਲਈ ਹੈ, ਅਤੇ ਮੇਰੀ ਬੰਸਰੀ ਮਾਤਮ ਕਰਨ ਵਾਲਿਆਂ ਦੀ ਅਵਾਜ਼ ਲਈ ਹੈ।