Job 30:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਨਮਕੀਨ ਪੌਦਿਆਂ ਨੂੰ ਮਾਰੂਬਲ ਵਿੱਚੋਂ ਪੁਟ੍ਟਦੇ ਨੇ। ਉਹ ਕਾਨਿਆਂ ਦੀਆਂ ਜਢ਼ਾਂ ਖਾਂਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਝਾੜੀਆਂ ਉੱਤੇ ਨਮਕੀਨ ਸਾਗ ਤੋਂੜਦੇ ਹਨ, ਅਤੇ ਝਾਊ ਦੀਆਂ ਜੜ੍ਹਾਂ ਉਨ੍ਹਾਂ ਦੀ ਰੋਟੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਝਾੜੀਆਂ ਉੱਤੋਂ ਨਮਕੀਨ ਸਾਗ ਤੋੜਦੇ ਹਨ, ਅਤੇ ਝਾਊ ਦੀਆਂ ਜੜ੍ਹਾਂ ਉਹਨਾਂ ਦੀ ਰੋਟੀ ਹੈ।