Job 30:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਹੋਰਨਾਂ ਲੋਕਾਂ ਕੋਲੋਂ ਭਜਾੇ ਗਏ ਸਨ। ਲੋਕ ਉਨ੍ਹਾਂ ਉੱਤੇ ਚੀਕਦੇ ਨੇ ਜਿਵੇਂ ਉਹ ਚੋਰ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਲੋਕਾਂ ਦੇ ਵਿੱਚੋਂ ਧੱਕੇ ਗਏ, ਲੋਕ ਉਨ੍ਹਾਂ ਉੱਤੇ ਇਉਂ ਚਿੱਲਾਉਂਦੇ ਜਿਵੇਂ ਚੋਰ ਉੱਤੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਲੋਕਾਂ ਦੇ ਵਿੱਚੋਂ ਧੱਕੇ ਗਏ, ਲੋਕ ਉਹਨਾਂ ਉੱਤੇ ਇਸ ਤਰ੍ਹਾਂ ਚਿੱਲਾਉਂਦੇ ਜਿਵੇਂ ਚੋਰ ਉੱਤੇ!