Job 30:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਝਾੜੀਆਂ ਵਿੱਚ ਹਿਣਕਦੇ (ਖੋਤੇ ਦੀ ਆਵਾਜ਼) ਨੇ, ਤੇ ਕੰਡਿਆਲੀਆਂ ਝਾੜੀਆਂ ਅੰਦਰ ਇਕੱਠੇ ਮਿਸਟਕੇ ਬੈਠਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਝਾੜੀਆਂ ਦੇ ਵਿੱਚ ਓਹ ਹੀਂਗਦੇ ਹਨ, ਕੰਡਿਆਂ ਦੇ ਹੇਠ ਓਹ ਇਕੱਠੇ ਪਏ ਰਹਿੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਝਾੜੀਆਂ ਦੇ ਵਿੱਚ ਉਹ ਹੀਂਗਦੇ ਹਨ, ਕੰਡਿਆਂ ਦੇ ਹੇਠ ਉਹ ਇਕੱਠੇ ਪਏ ਰਹਿੰਦੇ ਹਨ।