Job 31:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਆਪਣੀਆਂ ਅੱਖਾਂ ਨਾਲ ਇਕਰਾਰਨਾਮਾ ਕੀਤਾ ਸੀ ਕਿ ਮੈਂ ਕਿਸੇ ਕੁੜੀ ਨੂੰ ਇਸ ਤਰ੍ਹਾਂ ਨਹੀਂ ਦੇਖਾਂਗਾ, ਜੋ ਉਸ ਲਈ ਮੇਰੇ ਅੰਦਰ ਚਾਹਤ ਪੈਦਾ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੀਆਂ ਅੱਖਾਂ ਨਾਲ ਨੇਮ ਕੀਤਾ ਹੈ, ਤਾਂ ਮੈਂ ਕੁਆਰੀ ਉੱਤੇ ਕਿਸ ਤਰ੍ਹਾਂ ਅੱਖ ਮਟਕਾਵਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਆਪਣੀਆਂ ਅੱਖਾਂ ਨਾਲ ਨੇਮ ਕੀਤਾ ਹੈ, ਤਦ ਮੈਂ ਕੁਆਰੀ ਉੱਤੇ ਕਿਸ ਤਰ੍ਹਾਂ ਅੱਖ ਮਟਕਾਵਾਂ?