Job 31:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ਿਰ ਮੇਰੀ ਪਤਨੀ ਨੂੰ ਵੀ ਦੂਸਰੇ ਮਰਦ ਦਾ ਭੋਜਨ ਬਨਾਉਣ ਦਿਉ, ਤੇ ਹੋਰਨਾਂ ਮਰਦਾਂ ਨੂੰ ਉਸ ਦੇ ਨਾਲ ਸੌਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੇਰੀ ਤੀਵੀਂ ਦੂਜੇ ਲਈ ਪੀਹੇ, ਅਤੇ ਦੂਜੇ ਉਸ ਉੱਤੇ ਝੁੱਕਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੇਰੀ ਪਤਨੀ ਦੂਜੇ ਲਈ ਪੀਹੇ, ਅਤੇ ਪਰਾਏ ਪੁਰਖ ਉਸ ਨੂੰ ਭਰਿਸ਼ਟ ਕਰਨ!