Job 31:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਜਿਨਸੀ ਪਾਪ ਸ਼ਰਮਨਾਕ ਹੈ। ਇਹ ਅਜਿਹਾ ਪਾਪ ਹੈ ਜਿਸਦੀ ਸਜ਼ਾ ਮਿਲਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਅੱਤ ਬੁਰਾ ਦੋਸ਼ ਹੁੰਦਾ, ਅਤੇ ਉਹ ਕੋਤਵਾਲਾਂ ਦੇ ਸਜ਼ਾ ਦੇਣ ਜੋਗ ਬਦੀ ਹੁੰਦੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਅੱਤ ਬੁਰਾ ਦੋਸ਼ ਹੁੰਦਾ, ਅਤੇ ਉਹ ਨਿਆਂਈਆਂ ਦੁਆਰਾ ਸਜ਼ਾ ਦੇਣ ਯੋਗ ਬਦੀ ਹੁੰਦੀ!