Job 31:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਨਸੀ ਪਾਪ ਉਸ ਅੱਗ ਵਰਗਾ ਹੈ ਜਿਹੜੀ ਬਲਦੀ ਹੈ ਜਦੋਂ ਤੱਕ ਹਰ ਚੀਜ਼ ਨੂੰ ਸਾੜਕੇ ਸੁਆਹ ਨਹੀਂ ਕਰ ਦਿੰਦੀ। ਇਹ ਹਰ ਗੱਲ ਨੂੰ, ਜੋ ਮੈਂ ਕੀਤੀ ਹੈ ਬਰਬਾਦ ਕਰ ਸੱਕਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਇੱਕ ਅੱਗ ਹੈ ਜਿਹੜੀ ਹਲਾਕਤ ਤੀਕ ਭਸਮ ਕਰਦੀ ਹੈ, ਸਗੋਂ ਮੇਰੀ ਪੈਦਾਵਾਰ ਨੂੰ ਜੜ੍ਹਾਂ ਤੋਂ ਸਾੜ ਦਿੰਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਇੱਕ ਅੱਗ ਹੈ ਜਿਹੜੀ ਸੜਨ ਤੱਕ ਭਸਮ ਕਰਦੀ ਹੈ, ਸਗੋਂ ਮੇਰੀ ਪੈਦਾਵਾਰ ਨੂੰ ਜੜ੍ਹਾਂ ਤੋਂ ਸਾੜ ਦਿੰਦੀ ਹੈ!