Job 31:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਮੈਂ ਇਨਕਾਰ ਕਰਦਾ ਹਾਂ ਆਪਣੇ ਗੁਲਾਮਾਂ ਨਾਲ ਇਮਾਨਦਾਰ ਹੋਣ ਤੋਂ ਜਦੋਂ ਉਨ੍ਹਾਂ ਕੋਲ ਮੇਰੀ ਸ਼ਿਕਾਇਤ ਹੁੰਦੀ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਆਪਣੇ ਦਾਸ ਯਾ ਆਪਣੀ ਦਾਸੀ ਨੂੰ ਤੁੱਛ ਜਾਤਾ ਹੋਵੇ, ਜਦ ਓਹ ਮੇਰੇ ਵਿਰੁੱਧ ਲੜੇ ਹੋਣ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜਦ ਮੇਰੇ ਦਾਸ ਜਾਂ ਦਾਸੀ ਨੇ ਮੇਰੇ ਵਿਰੁੱਧ ਸ਼ਿਕਾਇਤ ਕੀਤੀ ਹੋਵੇ, ਤਾਂ ਜੇਕਰ ਮੈਂ ਉਹਨਾਂ ਦਾ ਹੱਕ ਮਾਰਿਆ ਹੋਵੇ,