Job 31:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮੈਨੂੰ ਮੇਰੀ ਮਾਂ ਦੇ ਸ਼ਰੀਰ ਅੰਦਰ ਸਾਜਿਆ। ਅਤੇ ਪਰਮੇਸ਼ੁਰ ਨੇ ਮੇਰੇ ਗੁਲਾਮਾਂ ਨੂੰ ਵੀ ਸਾਜਿਆ। ਪਰਮੇਸ਼ੁਰ ਨੇ ਸਾਨੂੰ ਸਾਰਿਆਂ ਨੂੰ ਆਪਣੀਆਂ ਮਾਵਾਂ ਦੇ ਸ਼ਰੀਰ ਅੰਦਰ ਸ਼ਕਲ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੇ ਮੈਨੂੰ ਕੁੱਖ ਵਿੱਚ ਬਣਾਇਆ, ਕੀ ਉਹ ਨੇ ਉਸ ਨੂੰ ਵੀ ਨਹੀਂ ਬਣਾਇਆ? ਅਤੇ ਇੱਕੋ ਹੀ ਨੇ ਸਾਨੂੰ ਗਰਭ ਵਿੱਚ ਨਹੀਂ ਰਚਿਆ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਮੈਨੂੰ ਕੁੱਖ ਵਿੱਚ ਬਣਾਇਆ, ਕੀ ਉਹ ਨੇ ਉਸ ਨੂੰ ਵੀ ਨਹੀਂ ਬਣਾਇਆ? ਅਤੇ ਇੱਕੋ ਹੀ ਨੇ ਸਾਨੂੰ ਗਰਭ ਵਿੱਚ ਨਹੀਂ ਰਚਿਆ?