Job 31:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਕਦੇ ਵੀ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਨਹੀਂ ਕੀਤਾ। ਮੈਂ ਸਦਾ ਵਿਧਵਾਵਾਂ ਨੂੰ ਦਿੱਤਾ, ਜਿਸ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਗ਼ਰੀਬਾਂ ਦੀ ਇੱਛਿਆ ਨੂੰ ਰੋਕ ਰੱਖਿਆ ਹੋਵੇ, ਅਤੇ ਵਿਧਵਾ ਦੀਆਂ ਅੱਖੀਆਂ ਮੇਰੇ ਕਾਰਨ ਰਹਿ ਗਈਆਂ ਹੋਣ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜੇ ਮੈਂ ਗ਼ਰੀਬਾਂ ਦੀ ਇੱਛਿਆ ਨੂੰ ਪੂਰਾ ਨਾ ਕੀਤਾ ਹੋਵੇ, ਅਤੇ ਵਿਧਵਾ ਦੀਆਂ ਅੱਖਾਂ ਮੇਰੇ ਕਾਰਨ ਨਿਰਾਸ਼ ਹੋ ਗਈਆਂ ਹੋਣ,