Job 31:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਭੋਜਨ ਬਾਰੇ ਕਦੇ ਵੀ ਖੁਦਗਰਜ਼ ਨਹੀਂ ਰਿਹਾ ਹਾਂ। ਮੈਂ ਹਮੇਸ਼ਾ ਯਤੀਮਾਂ ਨੂੰ ਭੋਜਨ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਾ ਮੈਂ ਆਪਣੀ ਬੁਰਕੀ ਇਕੱਲਿਆਂ ਹੀ ਖਾਧੀ ਹੋਵੇ ਅਤੇ ਯਤੀਮ ਨੇ ਉਸ ਤੋਂ ਨਾ ਖਾਧਾ ਹੋਵੇ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਮੈਂ ਆਪਣੀ ਬੁਰਕੀ ਇਕੱਲਿਆਂ ਹੀ ਖਾਧੀ ਹੋਵੇ, ਅਤੇ ਯਤੀਮ ਨੇ ਉਸ ਤੋਂ ਨਾ ਖਾਧਾ ਹੋਵੇ, -