Job 31:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਲੋਕਾਂ ਨੂੰ ਕਸ਼ਟ ਝੱਲਦਿਆਂ ਦੇਖਿਆ ਕਿਉਂ ਕਿ ਉਨ੍ਹਾਂ ਕੋਲ ਬਸਤਰ ਨਹੀਂ ਸਨ ਜਾਂ ਕਿਸੇ ਗਰੀਬ ਆਦਮੀ ਨੂੰ ਬਿਨਾ ਚੋਲੇ ਤੋਂ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਕਿਸੇ ਨੂੰ ਬਿਨਾ ਕੱਪੜੇ ਤੇ ਮਰਦੇ, ਯਾ ਕੰਗਾਲ ਨੂੰ ਬਿਨਾ ਓਢਣੇ ਦੇ ਵੇਖਿਆ ਹੋਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮੈਂ ਕਿਸੇ ਨੂੰ ਬਿਨ੍ਹਾਂ ਕੱਪੜੇ ਦੇ ਮਰਦੇ, ਜਾਂ ਕੰਗਾਲ ਨੂੰ ਬਿਨ੍ਹਾਂ ਓੜਨੇ ਦੇ ਵੇਖਿਆ ਹੋਵੇ,