Job 31:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਹਮੇਸ਼ਾ ਉਨ੍ਹਾਂ ਨੂੰ ਬਸਤਰ ਦਿੱਤੇ ਨੇ। ਮੈਂ ਉਨ੍ਹਾਂ ਨੂੰ ਨਿਘ੍ਘ ਪਹੁੰਚਾਉਣ ਲਈ ਆਪਣੀਆਂ ਹੀ ਭੇਡਾਂ ਦੀ ਉਨ ਦੀ ਵਰਤੋਂ ਕੀਤੀ। ਤੇ ਉਨ੍ਹਾਂ ਨੇ ਮੈਨੂੰ ਸੱਚੇ ਦਿਲੋਂ ਅਸੀਸ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਦੀ ਕਮਰ ਨੇ ਮੈਨੂੰ ਬਰਕਤ ਨਾ ਦਿੱਤੀ ਹੋਵੇ, ਅਤੇ ਉਹ ਮੇਰੀਆਂ ਭੇਡਾਂ ਦੀ ਉੱਨ ਤੋਂ ਗਰਮ ਨਾ ਹੋਇਆ ਹੋਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਮੈਂ ਆਪਣੀਆਂ ਭੇਡਾਂ ਦੀ ਉੱਨ ਦੇ ਕੱਪੜੇ ਉਨ੍ਹਾਂ ਨੂੰ ਨਾ ਦਿੱਤੇ ਹੋਣ, ਅਤੇ ਉਸ ਦੇ ਦਿਲ ਨੇ ਮੈਨੂੰ ਬਰਕਤ ਨਾ ਦਿੱਤੀ ਹੋਵੇ ਜਦ ਉਹ ਗਰਮ ਹੋਇਆ,