Job 31:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਇਹੋ ਜਿਹੀਆਂ ਕੋਈ ਵੀ ਗੱਲਾਂ ਨਹੀਂ ਕੀਤੀਆਂ। ਮੈਂ ਪਰਮੇਸ਼ੁਰ ਦੇ ਦੰਡ ਤੋਂ ਡਰਦਾ ਹਾਂ। ਉਸ ਦਾ ਪਰਤਾਪ ਮੈਨੂੰ ਭੈਭੀਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਰਮੇਸ਼ੁਰ ਵੱਲੋਂ ਬਿਪਤਾ ਮੈਨੂੰ ਡਰਾਉਂਦੀ ਸੀ, ਅਤੇ ਉਹ ਦੇ ਪਰਤਾਪ ਦੇ ਕਾਰਨ ਮੈਂ ਕੁੱਝ ਨਹੀਂ ਕਰ ਸੱਕਦਾ ਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਮੇਸ਼ੁਰ ਵੱਲੋਂ ਬਿਪਤਾ ਮੈਨੂੰ ਡਰਾਉਂਦੀ ਸੀ, ਅਤੇ ਉਹ ਦੇ ਪਰਤਾਪ ਦੇ ਕਾਰਨ ਮੈਂ ਕੁਝ ਨਹੀਂ ਕਰ ਸਕਦਾ ਸੀ।