Job 31:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਕਦੇ ਵੀ ਚਮਕੀਲੇ ਸੂਰਜ ਦੀ ਜਾਂ ਖੂਬਸੂਰਤ ਚੰਨ ਦੀ ਉਪਾਸਨਾ ਨਹੀਂ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਸੂਰਜ ਨੂੰ ਡਿੱਠਾ ਹੁੰਦਾ ਜਦ ਉਹ ਚਮਕਦਾ ਸੀ, ਜਾਂ ਚੰਦ ਨੂੰ ਜਦ ਉਹ ਸ਼ਾਨ ਨਾਲ ਚੱਲਦਾ ਸੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮੈਂ ਸੂਰਜ ਨੂੰ ਵੇਖਿਆ ਹੁੰਦਾ ਜਦ ਉਹ ਚਮਕਦਾ ਸੀ, ਜਾਂ ਚੰਦ ਨੂੰ ਜਦ ਉਹ ਸ਼ਾਨ ਨਾਲ ਚੱਲਦਾ ਸੀ,