Job 31:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇੰਨਾ ਮੂਰਖ ਨਹੀਂ ਸਾਂ ਕਿ ਮੈਂ ਕਦੇ ਵੀ ਸੂਰਜ ਤੇ ਚੰਨ ਦੀ ਉਪਾਸਨਾ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੇਰਾ ਦਿਲ ਚੁੱਪਕੇ ਮੋਹਤ ਹੋ ਗਿਆ ਹੁੰਦਾ, ਅਤੇ ਮੇਰੇ ਮੂੰਹ ਨੇ ਮੇਰੇ ਹੱਥ ਨੂੰ ਚੁੰਮ ਲਿਆ ਹੁੰਦਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੇਰਾ ਦਿਲ ਚੁੱਪਕੇ ਮੋਹਿਤ ਹੋ ਗਿਆ ਹੁੰਦਾ, ਅਤੇ ਉਹਨਾਂ ਨੂੰ ਸਨਮਾਨ ਦੇ ਕੇ ਮੈਂ ਆਪਣੇ ਹੱਥਾਂ ਨੂੰ ਚੁੰਮ ਲਿਆ ਹੁੰਦਾ,