Job 31:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਵੀ ਅਜਿਹਾ ਪਾਪ ਹੈ ਜਿਸਦੀ ਸਜ਼ਾ ਮਿਲਣੀ ਚਾਹੀਦੀ ਹੈ। ਜੇ ਮੈਂ ਇਨ੍ਹਾਂ ਚੀਜ਼ਾਂ ਦੀ ਉਪਾਸਨਾ ਕੀਤੀ ਹੁੰਦੀ ਤਾਂ ਮੈਂ ਸਰਬ-ਸ਼ਕਤੀਮਾਨ ਪਰਮੇਸ਼ੁਰ ਨਾਲ ਬੇਵਫਾਈ ਕੀਤੀ ਹੁੰਦੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਹ ਕੋਤਵਾਲਾਂ ਦੇ ਸਜ਼ਾ ਦੇਣ ਜੋਗ ਬਦੀ ਹੁੰਦੀ, ਇਸ ਲਈ ਕਿ ਮੈਂ ਸੁਰਗੀ ਪਰਮੇਸ਼ੁਰ ਦਾ ਇਨਕਾਰ ਕਰ ਦਿੱਤਾ ਹੁੰਦਾ! ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਹ ਨਿਆਂਈਆਂ ਦੁਆਰਾ ਸਜ਼ਾ ਦੇਣ ਜੋਗ ਬਦੀ ਹੁੰਦੀ, ਕਿਉਂਕਿ ਅਜਿਹਾ ਕਰਕੇ ਮੈਂ ਸਵਰਗੀ ਪਰਮੇਸ਼ੁਰ ਦਾ ਇਨਕਾਰ ਕੀਤਾ ਹੁੰਦਾ।