Job 31:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਬਦਕਾਰ ਲੋਕਾਂ ਉੱਤੇ ਮੁਸੀਬਤ ਅਤੇ ਤਬਾਹੀ ਭੇਜਦਾ ਹੈ, ਅਤੇ ਉਨ੍ਹਾਂ ਲੋਕਾਂ ਨੂੰ ਤਬਾਹੀ ਜਿਹੜੀ ਗ਼ਲਤ ਕਰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਕੁਧਰਮੀਆਂ ਦੇ ਲਈ ਬਿਪਤਾ ਨਹੀਂ, ਅਤੇ ਕੁਕਰਮੀਆਂ ਦੇ ਲਈ ਨਾਸ ਨਹੀਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਇਹ ਕੁਧਰਮੀਆਂ ਦੇ ਲਈ ਬਿਪਤਾ ਨਹੀਂ, ਅਤੇ ਕੁਕਰਮੀਆਂ ਦੇ ਲਈ ਨਾਸ ਦਾ ਕਾਰਨ ਨਹੀਂ?