Job 31:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਅਜਨਬੀਆਂ ਨੂੰ ਹਮੇਸ਼ਾ ਆਪਣੇ ਘਰ ਅੰਦਰ ਬੁਲਾਇਆ ਤਾਂ ਜੋ ਉਨ੍ਹਾਂ ਨੂੰ ਰਾਤ ਵੇਲੇ ਗਲੀਆਂ ਵਿੱਚ ਨਾ ਸੌਣਾ ਪਵੇ।
Punjabi Bible 2016 - ਪਵਿੱਤਰ ਬਾਈਬਲ O.V.
(ਪਰਦੇਸੀ ਨੂੰ ਗਲੀ ਵਿੱਚ ਰਾਤ ਕੱਟਨੀ ਨਾ ਪਈ, ਪਰ ਮੈਂ ਆਪਣੇ ਦਰਵੱਜੇ ਨੂੰ ਰਾਹੀ ਲਈ ਖੋਲ੍ਹਦਾ ਸਾਂ) -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
(ਪਰਦੇਸੀ ਨੂੰ ਸੜਕ ਵਿੱਚ ਰਾਤ ਕੱਟਣੀ ਨਾ ਪਈ, ਪਰ ਮੈਂ ਆਪਣੇ ਦਰਵਾਜ਼ੇ ਰਾਹੀ ਲਈ ਖੋਲ੍ਹਦਾ ਸੀ) -