Job 31:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੋਰ ਲੋਕੀ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੇ ਨੇ, ਪਰ ਮੈਂ ਕਦੇ ਵੀ ਆਪਣਾ ਦੋਸ਼ ਨਹੀਂ ਛੁਪਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਆਦਮ ਵਾਙੁ ਆਪਣੇ ਅਪਰਾਧ ਨੂੰ ਲੁਕਾਇਆ ਹੋਵੇ, ਅਤੇ ਆਪਣੀ ਬਦੀ ਆਪਣੇ ਸੀਨੇ ਵਿੱਚ ਛਿਪਾਈ ਹੋਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮੈਂ ਆਦਮ ਵਾਂਗੂੰ ਆਪਣਾ ਅਪਰਾਧ ਲੁਕਾਇਆ ਹੋਵੇ, ਅਤੇ ਆਪਣੀ ਬਦੀ ਆਪਣੇ ਸੀਨੇ ਵਿੱਚ ਲੁਕਾਈ ਹੋਵੇ,