Job 31:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਇੱਛਾ ਕਰਦਾਂ, ਮੈਨੂੰ ਸੁਣਨ ਵਾਲਾ ਕੋਈ ਹੁੰਦਾ, ਮੈਨੂੰ ਆਪਣਾ ਪੱਖ ਸਮਝਾਉਣ ਦਿੰਦਾ। ਕਾਸ਼ ਕਿ ਸਰਬ-ਸ਼ਕਤੀਮਾਨ ਪਰਮੇਸ਼ੁਰ ਮੈਨੂੰ ਜਵਾਬ ਦੇਵੇ। ਮੈਂ ਇੱਛਾ ਕਰਦਾ ਹਾਂ ਕਿ ਉਹ ਲਿਖੇ ਜੋ ਉਹ ਸੋਚਦਾ ਹੈ ਕਿ ਮੈਂ ਗਲਤ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਕਾਸ਼ ਕਿ ਕੋਈ ਮੇਰੀ ਸੁਣਦਾ! ਲਓ, ਏਹ ਮੇਰਾ ਅੰਗੂਠਾ ਹੈ, ਸਰਬ ਸ਼ਕਤੀਮਾਨ ਮੈਨੂੰ ਉੱਤਰ ਦੇਵੇ! ਕਾਸ਼ ਕਿ ਮੇਰੇ ਮੁਖਾਲਫ਼ ਦੀ ਲਿਖਤ ਦੀ ਮਿਸਲ ਹੁੰਦੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕਾਸ਼ ਕਿ ਕੋਈ ਮੇਰੀ ਸੁਣਦਾ! ਵੇਖੋ, ਮੈਂ ਆਪਣੀ ਸਫ਼ਾਈ ਪੇਸ਼ ਕੀਤੀ ਹੈ, ਹੁਣ ਸਰਬ ਸ਼ਕਤੀਮਾਨ ਪਰਮੇਸ਼ੁਰ ਮੈਨੂੰ ਉੱਤਰ ਦੇਵੇ! ਕਾਸ਼ ਕਿ ਮੇਰੇ ਉੱਤੇ ਦੋਸ਼ ਲਾਉਣ ਵਾਲੇ ਦੇ ਸ਼ਿਕਾਇਤ-ਨਾਮੇ ਦੀ ਲਿਖਤ ਮੇਰੇ ਕੋਲ ਹੁੰਦੀ!