Job 31:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਪਰਮੇਸ਼ੁਰ ਨੇ ਅਜਿਹਾ ਕੀਤਾ, ਤਾਂ ਜੋ ਕੁਝ ਵੀ ਮੈਂ ਕੀਤਾ ਉਸ ਦਾ ਵਰਣਨ ਕਰਨ ਦੇ ਯੋਗ ਹੋਵਾਂਗਾ। ਮੈਂ ਪਰਮੇਸ਼ੁਰ ਕੋਲ ਆਪਣਾ ਸਿਰ ਉੱਚਾ ਚੁੱਕ ਕੇ ਇੱਕ ਆਗੂ ਵਾਂਗ ਆ ਸੱਕਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਨੂੰ ਆਪਣੇ ਕਦਮਾਂ ਦੀ ਗਿਣਤੀ ਦੱਸਦਾ, ਮੈਂ ਉਹ ਦੇ ਨੇੜੇ ਹਾਕਮ ਵਾਂਙੁ ਢੁੱਕਦਾ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਨੂੰ ਆਪਣੇ ਕਦਮਾਂ ਦਾ ਹਿਸਾਬ ਦਿੰਦਾ, ਮੈਂ ਉਹ ਦੇ ਅੱਗੇ ਇਸ ਤਰ੍ਹਾਂ ਪੇਸ਼ ਹੁੰਦਾ ਜਿਵੇਂ ਸ਼ਾਸਕ ਦੇ ਅੱਗੇ।