Job 31:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਕਿਸਾਨਾਂ ਨੂੰ ਉਸ ਭੋਜਨ ਲਈ ਪੈਸੇ ਦਿੱਤੇ ਜਿਹੜਾ ਮੈਂ ਉਸ ਜ਼ਮੀਨ ਤੋਂ ਪ੍ਰਾਪਤ ਕੀਤਾ। ਅਤੇ ਕਦੇ ਵੀ ਮੈਂ ਕਿਸੇ ਦੀ ਮਾਲਕੀ ਵਾਲੀ ਜ਼ਮੀਨ ਉਸ ਕੋਲੋਂ ਖੋਹਣ ਦੀ ਕੋਸ਼ਿਸ਼ ਨਹੀਂ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਉਹ ਦੀ ਉਪਜ ਨੂੰ ਬਿਨਾ ਚਾਂਦੀ ਦੇ ਖਾਧਾ ਹੋਵੇ, ਯਾ ਉਹ ਦੇ ਮਾਲਕਾਂ ਦੀ ਜਾਨ ਲੀਤੀ ਹੋਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮੈਂ ਆਪਣੀ ਜ਼ਮੀਨ ਦੀ ਉਪਜ ਨੂੰ ਬਿਨ੍ਹਾਂ ਮਜ਼ਦੂਰੀ ਦਿੱਤੇ ਖਾਧਾ ਹੋਵੇ, ਜਾਂ ਉਹ ਦੇ ਮਾਲਕਾਂ ਦੀ ਜਾਨ ਲਈ ਹੋਵੇ,