Job 31:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਜੋ ਵੀ ਕਰਦਾ ਹਾਂ ਪਰਮੇਸ਼ੁਰ ਜਾਣਦਾ ਹੈ। ਤੇ ਉਹ ਮੇਰੇ ਹਰ ਕੰਮ ਨੂੰ ਦੇਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਉਹ ਮੇਰਾ ਰਾਹ ਨਹੀਂ ਵੇਖਦਾ, ਅਤੇ ਮੇਰੇ ਸਭ ਕਦਮ ਨਹੀਂ ਗਿਣਦਾ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਉਹ ਮੇਰਾ ਰਾਹ ਨਹੀਂ ਵੇਖਦਾ, ਅਤੇ ਮੇਰੇ ਸਭ ਕਦਮ ਨਹੀਂ ਗਿਣਦਾ?