Job 31:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕਦੇ ਵੀ ਮੈਂ ਇਹੋ ਜਿਹੀਆਂ ਕੋਈ ਬੁਰੀਆਂ ਗੱਲਾਂ ਕੀਤੀਆਂ ਹੋਣ ਤਾਂ ਮੇਰੇ ਖੇਤਾਂ ਵਿੱਚ ਕਣਕ ਅਤੇ ਜੋਁ ਦੀ ਬਾਵੇਂ ਕੰਡਿਆਲੀਆਂ ਝਾੜੀਆਂ ਉਗਣ।” ਅੱਯੂਬ ਦੇ ਸ਼ਬਦ ਖਤਮ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਕਣਕ ਦੇ ਥਾਂ ਪੋਹਲੀਆਂ, ਅਤੇ ਜੌਂ ਦੇ ਥਾਂ ਪੁਘਾਟ ਨਿੱਕਲਣ! ਅੱਯੂਬ ਦੀਆਂ ਗੱਲਾਂ ਮੁੱਕਦੀਆਂ ਹੋਈਆਂ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਕਣਕ ਦੀ ਥਾਂ ਝਾੜੀਆਂ, ਅਤੇ ਜੌਂ ਦੀ ਥਾਂ ਜੰਗਲੀ ਘਾਹ ਉੱਗੇ।” ਅੱਯੂਬ ਦੀਆਂ ਗੱਲਾਂ ਸਮਾਪਤ ਹੋਈਆਂ।