Job 31:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਝੂਠ ਨਹੀਂ ਬੋਲਿਆ ਹੈ ਤੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਨਹੀਂ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਵਿਅਰਥ ਨਾਲ ਚੱਲਿਆਂ ਹੋਵਾਂ, ਅਤੇ ਮੇਰਾ ਪੈਰ ਧੋਖੇ ਵੱਲ ਦੌੜਿਆ ਹੋਵੇ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜੇ ਮੈਂ ਵਿਅਰਥ ਨਾਲ ਚੱਲਿਆ ਹੋਵਾਂ, ਅਤੇ ਮੇਰਾ ਪੈਰ ਧੋਖੇ ਵੱਲ ਦੌੜਿਆ ਹੋਵੇ, -