Job 31:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਪਰਮੇਸ਼ੁਰ ਸਹੀ ਤੋਲ ਵਰਤੇ, ਉਸ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਨਿਰਦੋਸ਼ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
(ਉਹ ਮੈਨੂੰ ਧਰਮ ਤੁਲਾ ਉੱਤੇ ਤੋਂਲੇ, ਅਤੇ ਪਰਮੇਸ਼ੁਰ ਮੇਰੀ ਖਰਿਆਈ ਨੂੰ ਜਾਣੇ)
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
(ਤਾਂ ਉਹ ਮੈਨੂੰ ਧਰਮ ਤੁਲਾ ਉੱਤੇ ਤੋਲੇ, ਅਤੇ ਪਰਮੇਸ਼ੁਰ ਮੇਰੀ ਖਰਿਆਈ ਨੂੰ ਜਾਣੇ)