Job 31:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪਰਮੇਸ਼ੁਰ ਜਾਣ ਲੈਂਦਾ ਜੇ ਮੈਂ ਸਹੀ ਰਸਤੇ ਤੋਂ ਭਟਕ ਜਾਂਦਾ, ਜੇ ਮੇਰੀਆਂ ਅੱਖਾਂ ਮੇਰੇ ਦਿਲ ਨੂੰ ਬਦੀ ਵੱਲ ਲੈ ਜਾਂਦੀਆਂ, ਜਾਂ ਜੇ ਮੇਰੇ ਹੱਥ ਪਾਪ ਨਾਲ ਨਾਪਾਕ ਹੁੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੇਰਾ ਕਦਮ ਕੁਰਾਹੇ ਗਿਆ ਹੋਵੇ, ਅਤੇ ਮੇਰਾ ਦਿਲ ਮੇਰੀਆਂ ਅੱਖੀਆਂ ਦੇ ਮਗਰ ਚੱਲਿਆ ਹੋਵੇ ਅਤੇ ਮੇਰੇ ਹੱਥਾਂ ਤੇ ਕੋਈ ਦਾਗ ਲੱਗਾ ਹੋਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮੇਰੇ ਕਦਮ ਕੁਰਾਹੇ ਪੈ ਗਏ ਹੋਣ ਅਤੇ ਮੇਰਾ ਦਿਲ ਮੇਰੀਆਂ ਅੱਖਾਂ ਦੇ ਮਗਰ ਚੱਲਿਆ ਹੋਵੇ, ਅਤੇ ਮੇਰੇ ਹੱਥਾਂ ਤੇ ਕੋਈ ਦਾਗ਼ ਲੱਗਾ ਹੋਵੇ,