Job 31:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਮੈਂ ਕਿਸੇ ਹੋਰ ਔਰਤ ਨੂੰ ਚਾਹਿਆ, ਜਾਂ ਆਪਣੇ ਗੁਆਂਢੀ ਦੇ ਦਰਵਾਜ਼ੇ ਤੇ, ਉਸਦੀ ਪਤਨੀ ਨਾਲ ਪਾਪ ਕਰਨ ਲਈ ਇੰਤਜ਼ਾਰ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੇਰਾ ਦਿਲ ਕਿਸੇ ਤੀਵੀਂ ਤੇ ਮੋਹਤ ਹੋ ਗਿਆ ਹੋਵੇ, ਅਤੇ ਮੈਂ ਆਪਣੇ ਗੁਆਂਢੀ ਦੇ ਦਰਵੱਜੇ ਉੱਤੇ ਛਹਿ ਵਿੱਚ ਬੈਠਾਂ ਹੋਵਾਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜੇ ਮੇਰਾ ਦਿਲ ਕਿਸੇ ਔਰਤ ਤੇ ਮੋਹਿਤ ਹੋ ਗਿਆ ਹੋਵੇ, ਅਤੇ ਮੈਂ ਆਪਣੇ ਗੁਆਂਢੀ ਦੇ ਬੂਹੇ ਉੱਤੇ ਘਾਤ ਲਾ ਕੇ ਬੈਠਾ ਹੋਵਾਂ,