Job 32:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਕਿਰਪਾ ਕਰਕੇ ਮੇਰੀ ਗੱਲ ਸੁਣੋ। ਅਤੇ ਮੈਂ ਤੁਹਾਨੂੰ ਆਪਣੇ ਮਨ ਦੀ ਗੱਲ ਦੱਸਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੈਂ ਆਖਿਆ, ਮੇਰੀ ਸੁਣ, ਮੈਂ ਵੀ ਆਪਣੇ ਵਿਚਾਰ ਦੱਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇਸ ਲਈ ਮੈਂ ਆਖਦਾ ਹਾਂ, ਮੇਰੀ ਸੁਣੋ, ਮੈਂ ਵੀ ਆਪਣੇ ਵਿਚਾਰ ਦੱਸਾਂਗਾ।