Job 32:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਤਿੰਨੇ ਬੰਦੇ ਨਹੀਂ ਆਖ ਸੱਕਦੇ ਕਿ ਤੁਸੀਂ ਸਿਆਣਪ ਲੱਭ ਲਈ ਹੈ। ਪਰਮੇਸ਼ੁਰ ਅੱਯੂਬ ਦੀਆਂ ਦਲੀਲਾਂ ਦਾ ਜਵਾਬ ਦੇਵੇ, ਲੋਕਾਂ ਦਾ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਮਤੇ ਤੁਸੀਂ ਆਖੋ ਭਈ ਅਸੀਂ ਬੁੱਧ ਨੂੰ ਲੱਭ ਲਿਆ ਹੈ, ਪਰਮੇਸ਼ੁਰ ਹੀ ਉਸ ਨੂੰ ਸਰ ਕਰ ਸੱਕਦਾ ਹੈ ਨਾ ਕਿ ਮਨੁੱਖ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਇਹ ਨਾ ਸਮਝੋ ਕਿ ਸਾਨੂੰ ਹੀ ਬੁੱਧ ਮਿਲੀ ਹੈ, ਕਿ ਪਰਮੇਸ਼ੁਰ ਹੀ ਉਸ ਦੇ ਤਰਕ ਨੂੰ ਰੱਦ ਕਰ ਸਕਦਾ ਹੈ ਨਾ ਕਿ ਮਨੁੱਖ,