Job 32:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਣ ਮੈਂ ਤੈਨੂੰ ਆਪਣਾ ਜਵਾਬ ਦੇਵਾਂਗਾ। ਹਾਂ ਮੈਂ ਦੱਸਾਂਗਾ ਤੈਨੂੰ ਕਿ ਮੈਂ ਕੀ ਸੋਚਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਵੀ ਆਪਣੀ ਵਾਰ ਦਾ ਉੱਤਰ ਦਿਆਂਗਾ, ਮੈਂ ਵੀ ਆਪਣਾ ਵਿਚਾਰ ਦੱਸਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਵੀ ਆਪਣੀ ਵਾਰ ਦਾ ਉੱਤਰ ਦਿਆਂਗਾ, ਮੈਂ ਵੀ ਆਪਣੇ ਵਿਚਾਰ ਦੱਸਾਂਗਾ।