Job 32:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਕੋਲ ਕਹਿਣ ਨੂੰ ਇੰਨਾ ਕੁਝ ਹੈ, ਕਿ ਮੈਂ ਫਟਣ ਹੀ ਵਾਲਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਗੱਲਾਂ ਨਾਲ ਭਰਿਆ ਹੋਇਆ ਹਾਂ, ਅਤੇ ਮੇਰੇ ਅੰਦਰਲਾ ਆਤਮਾ ਮੈਨੂੰ ਲਚਾਰ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਗੱਲਾਂ ਨਾਲ ਭਰਿਆ ਹੋਇਆ ਹਾਂ, ਅਤੇ ਮੇਰੇ ਅੰਦਰਲਾ ਆਤਮਾ ਮੈਨੂੰ ਮਜ਼ਬੂਰ ਕਰਦਾ ਹੈ।