Job 32:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਅੱਯੂਬ ਨਾਲ ਕਿਸੇ ਵੀ ਹੋਰ ਵਿਅਕਤੀ ਵਰਗਾ ਹੀ ਵਿਹਾਰ ਕਰਨਾ ਚਾਹੀਦਾ ਹੈ। ਮੈਂ ਉਸ ਨੂੰ ਵੱਧੀਆ ਗੱਲਾਂ ਆਖਣ ਦੀ ਕੋਸ਼ਿਸ਼ ਨਹੀਂ ਕਰਾਂਗਾ। ਮੈਂ ਉਹੀ ਆਖਾਂਗਾ ਜੋ ਮੈਨੂੰ ਆਖਣਾ ਚਾਹੀਦਾ ਹੈ
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਕਦੀ ਕਿਸੇ ਮਨੁੱਖ ਦਾ ਪੱਖ ਪਾਤ ਨਹੀਂ ਕਰਾਂਗਾ, ਨਾ ਕਿਸੇ ਆਦਮੀ ਨੂੰ ਲੱਲੋਂ ਪੱਤੋਂ ਦੀ ਪਦਵੀ ਦਿਆਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਕਦੀ ਕਿਸੇ ਮਨੁੱਖ ਦੀ ਪੱਖਪਾਤ ਨਹੀਂ ਕਰਾਂਗਾ, ਨਾ ਕਿਸੇ ਮਨੁੱਖ ਦੀ ਚਾਪਲੂਸੀ ਕਰਾਂਗਾ,