Job 32:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਕਿਸੇ ਇੱਕ ਬੰਦੇ ਨੂੰ ਦੂਸਰੇ ਨਾਲੋਂ ਬਿਹਤਰ ਨਹੀਂ ਮੰਨ ਸੱਕਦਾ। ਜੇ ਮੈਂ ਜਿਹਾ ਕੀਤਾ ਤਾਂ ਪਰਮੇਸ਼ੁਰ ਪਾਸੋਂ ਮੈਨੂੰ ਦੰਡ ਮਿਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਲੱਲੋ ਪੱਤੋਂ ਦੀ ਪਦਵੀ ਦੇਣੀ ਨਹੀਂ ਜਾਣਦਾ, ਮਤੇ ਮੇਰਾ ਕਰਤਾਰ ਮੈਨੂੰ ਛੇਤੀ ਚੁੱਕ ਲਵੇ! ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਨੂੰ ਕਿਸੇ ਦੀ ਚਾਪਲੂਸੀ ਕਰਨੀ ਆਉਂਦੀ ਹੀ ਨਹੀਂ, ਨਹੀਂ ਤਾਂ ਮੇਰਾ ਸਿਰਜਣਹਾਰ ਮੈਨੂੰ ਛੇਤੀ ਚੁੱਕ ਲਵੇਗਾ।”