Job 32:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਅਲੀਹੂ ਉਬੇ ਸਭ ਤੋਂ ਛੋਟੀ ਉਮਰ ਦਾ ਸੀ ਇਸ ਲਈ ਉਸ ਨੇ ਉਦੋਂ ਤੱਕ ਇੰਤਜਾਰ ਕੀਤਾ ਜਦੋਂ ਤੱਕ ਕਿ ਸਾਰਿਆਂ ਨੇ ਗੱਲਬਾਤ ਖਤਮ ਨਹੀਂ ਕਰ ਲਈ। ਫ਼ੇਰ ਉਸ ਨੇ ਮਹਿਸੂਸ ਕੀਤਾ ਕਿ ਉਹ ਗੱਲ ਕਰ ਸੱਕਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਲੀਹੂ ਅੱਯੂਬ ਨਾਲ ਗੱਲਾਂ ਕਰਨ ਲਈ ਠਹਿਰਿਆ ਰਿਹਾ ਕਿਉਂ ਜੋ ਉਹ ਉਮਰ ਵਿੱਚ ਉਹ ਦੇ ਨਾਲੋਂ ਬੁੱਢੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਲੀਹੂ ਅੱਯੂਬ ਨਾਲ ਗੱਲਾਂ ਕਰਨ ਲਈ ਠਹਿਰਿਆ ਰਿਹਾ ਕਿਉਂ ਜੋ ਉਹ ਉਮਰ ਵਿੱਚ ਉਸ ਤੋਂ ਵੱਡੇ ਸਨ।