Job 32:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਫ਼ੇਰ ਅਲੀਹੂ ਨੇ ਦੇਖਿਆ ਕਿ ਅੱਯੂਬ ਦੇ ਤਿੰਨਾਂ ਦੋਸਤਾਂ ਪਾਸ ਹੋਰ ਕੁਝ ਵੀ ਆਖਣ ਨੂੰ ਨਹੀਂ ਸੀ ਇਸ ਲਈ ਉਹ ਕ੍ਰੋਧਵਾਨ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਅਲੀਹੂ ਨੇ ਵੇਖਿਆ ਕਿ ਇਨ੍ਹਾਂ ਤਿੰਨ੍ਹਾਂ ਮਨੁੱਖਾਂ ਦੇ ਮੂੰਹ ਵਿੱਚ ਉੱਤਰ ਨਹੀਂ ਹੈ ਤਾਂ ਉਹ ਦਾ ਕ੍ਰੋਧ ਭੜਕਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਲੀਹੂ ਨੇ ਵੇਖਿਆ ਕਿ ਇਹਨਾਂ ਤਿੰਨਾਂ ਮਨੁੱਖਾਂ ਵਿੱਚੋਂ ਕੋਈ ਉੱਤਰ ਨਹੀਂ ਦਿੰਦਾ, ਤਦ ਉਸ ਦਾ ਕ੍ਰੋਧ ਭੜਕ ਗਿਆ।