Job 33:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੁਣ ਅੱਯੂਬ ਮੇਰੀ ਗੱਲ ਸੁਣ। ਧਿਆਨ ਨਾਲ ਸੁਣ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਹੇ ਅੱਯੂਬ ਜ਼ਰਾ ਮੇਰਾ ਬੋਲਣਾ ਸੁਣ ਲੈ, ਅਤੇ ਮੇਰੀਆਂ ਸਾਰੀਆਂ ਗੱਲਾਂ ਉੱਤੇ ਕੰਨ ਲਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇਸ ਲਈ ਹੇ ਅੱਯੂਬ, ਹੁਣ ਮੇਰੀਆਂ ਗੱਲਾਂ ਸੁਣ, ਅਤੇ ਮੇਰੇ ਬਚਨਾਂ ਉੱਤੇ ਕੰਨ ਲਾ!